Traducción de los significados del Sagrado Corán - Traducción al panyabí - Aarif Halim

external-link copy
60 : 38

قَالُوْا بَلْ اَنْتُمْ ۫— لَا مَرْحَبًا بِكُمْ ؕ— اَنْتُمْ قَدَّمْتُمُوْهُ لَنَا ۚ— فَبِئْسَ الْقَرَارُ ۟

60਼ ਉਹ (ਸਰਕਸ਼ੀ ਕਰਨ ਵਾਲੇ) ਆਖਣਗੇ ਕਿ ਸਗੋਂ ਤੁਸੀਂ ਹੀ ਇਸ ਯੋਗ ਹੋ ਕਿ ਤੁਹਾਡੇ ਲਈ ਕੋਈ ਖ਼ੁਸ਼ੀ ਜਾ ਕੋਈ ਖੁੱਲ੍ਹ ਨਹੀਂ ਭਾਵ ਕੋਈ ਆਓ-ਭਗਤ ਨਹੀਂ। ਤੁਸੀਂ ਹੀ ਇਸ (ਨਰਕ) ਨੂੰ ਸਾਡੇ ਸਾਹਮਣੇ ਲਿਆਏ ਹੋ, ਇਹ ਬਹੁਤ ਹੀ ਭੈੜਾ ਨਿਵਾਸ-ਸਥਾਨ ਹੈ। info
التفاسير: