Traducción de los significados del Sagrado Corán - Traducción al panyabí - Aarif Halim

external-link copy
55 : 6

وَكَذٰلِكَ نُفَصِّلُ الْاٰیٰتِ وَلِتَسْتَبِیْنَ سَبِیْلُ الْمُجْرِمِیْنَ ۟۠

55਼ ਇਸੇ ਤਰ੍ਹਾਂ ਅਸੀਂ ਆਇਤਾਂ (ਹੁਕਮਾਂ) ਦੀ ਵਿਆਖਿਆ ਕਰਦੇ ਰਹਿੰਦੇ ਹਾਂ ਤਾਂ ਜੋ ਅਪਰਾਧੀਆਂ ਲਈ (ਨਰਕ ਵਿਚ ਜਾਣ ਵਾਲੀ ਰਾਹ) ਸਪਸ਼ਟ ਹੋ ਜਾਵੇ। info
التفاسير: