Traducción de los significados del Sagrado Corán - Traducción al panyabí - Aarif Halim

external-link copy
41 : 77

اِنَّ الْمُتَّقِیْنَ فِیْ ظِلٰلٍ وَّعُیُوْنٍ ۟ۙ

41਼ ਬੇਸ਼ੱਕ ਮੁੱਤਕੀ (ਰੱਬ ਦਾ ਡਰ-ਭੌ ਮੰਣਨ ਵਾਲੇ) ਲੋਕ ਠੰਡੀਆਂ ਛਾਵਾਂ ਹੇਠ ਤੇ ਵਗਦੇ ਹੋਏ ਚਸ਼ਮਿਆਂ ਵਿਚ ਹੋਣਗੇ। info
التفاسير: