Traducción de los significados del Sagrado Corán - Traducción al panyabí - Aarif Halim

external-link copy
42 : 79

یَسْـَٔلُوْنَكَ عَنِ السَّاعَةِ اَیَّانَ مُرْسٰىهَا ۟ؕ

42਼ (ਹੇ ਨਬੀ!) ਲੋਕੀ ਤੁਹਾਥੋਂ ਕਿਆਮਤ ਬਾਰੇ ਪੁੱਛਦੇ ਹਨ ਕਿ ਉਹ ਕਦੋਂ ਵਾਪਰੇਗੀ ? info
التفاسير: