ترجمهٔ معانی قرآن کریم - ترجمه‌ى پنجابی - عارف حلیم

شماره صفحه:close

external-link copy
43 : 13

وَیَقُوْلُ الَّذِیْنَ كَفَرُوْا لَسْتَ مُرْسَلًا ؕ— قُلْ كَفٰی بِاللّٰهِ شَهِیْدًا بَیْنِیْ وَبَیْنَكُمْ ۙ— وَمَنْ عِنْدَهٗ عِلْمُ الْكِتٰبِ ۟۠

43਼ (ਹੇ ਮੁਹੰਮਦ ਸ:!) ਇਹ ਕਾਫ਼ਿਰ ਆਖਦੇ ਹਨ ਕਿ ਤੁਸੀਂ ਅੱਲਾਹ ਦੇ ਪੈਗ਼ੰਬਰ ਨਹੀਂ ਹੋ। ਤੁਸੀਂ ਆਖ ਦਿਓ ਕਿ ਮੇਰੇ ਤੇ ਤੁਹਾਡੇ ਵਿਚਾਲੇ ਗਵਾਹੀ ਦੇਣ ਲਈ ਅੱਲਾਹ ਹੀ ਬਥੇਰਾ ਹੈ ਅਤੇ ਉਹ ਵੀ (ਗਵਾਹ ਹੈ) ਜਿਸ ਕੋਲ (ਆਸਮਾਨੀ) ਕਿਤਾਬ ਦਾ ਗਿਆਨ ਹੈ। info
التفاسير: