ترجمهٔ معانی قرآن کریم - ترجمه‌ى پنجابی - عارف حلیم

external-link copy
78 : 17

اَقِمِ الصَّلٰوةَ لِدُلُوْكِ الشَّمْسِ اِلٰی غَسَقِ الَّیْلِ وَقُرْاٰنَ الْفَجْرِ ؕ— اِنَّ قُرْاٰنَ الْفَجْرِ كَانَ مَشْهُوْدًا ۟

78਼ ਸੂਰਜ ਢਲਣ ਤੋਂ ਲੈਕੇ ਰਾਤ ਦੇ ਹਨੇਰੇ ਤਕ ਨਮਾਜ਼ ਕਾਇਮ ਕਰੋ ਅਤੇ ਫ਼ਜਰ ਦੀ ਨਮਾਜ਼ ਵੀ (ਕਾਇਮ ਕਰੋ)। ਬੇਸ਼ੱਕ ਫ਼ਜਰ ਦੀ ਨਮਾਜ਼ ਵੇਲੇ ਫ਼ਰਿਸ਼ਤਿਆਂ ਦੀ ਹਾਜ਼ਰੀ ਦਾ ਸਮਾਂ ਹੁੰਦਾ ਹੈ।1 info

1 ਇਸ ਦਾ ਅਰਥ ਹਦੀਸ ਵਿਚ ਬਿਆਨ ਕੀਤਾ ਗਿਆ ਹੈ ਕਿ ਉਸ ਸਮੇਂ ਰਾਤ ਤੇ ਦਿਨ ਦੇ ਫ਼ਰਿਸ਼ਤੇ ਹਾਜ਼ਰ ਹੁੰਦੇ ਹਨ ਅਤੇ ਇਕੱਠੇ ਹੁੰਦੇ ਹਨ। ਸੋ ਅੱਲਾਹ ਦੇ ਰਸੂਲ ਦਾ ਫ਼ਰਮਾਨ ਹੈ ਕਿ ਜਮਾਅਤ ਨਾਲ ਨਮਾਜ਼ ਪੜ੍ਹਣ ਦਾ ਸਵਾਬ ਇਕੱਲੇ ਵਿਅਕਤੀ ਦੀ ਨਮਾਜ਼ ਤੋਂ ਪੱਚੀ ਗੁਣਾ ਵੱਧ ਹੈ ਰਾਤ ਤੇ ਦਿਨ ਦੇ ਫ਼ਰਿਸ਼ਤੇ ਫ਼ਜਰ ਵੇਲੇ ਇਕੱਠੇ ਹੁੰਦੇ ਹਨ। (ਸਹੀ ਬੁਖ਼ਾਰੀ, ਹਦੀਸ: 648)

التفاسير: