ترجمهٔ معانی قرآن کریم - ترجمه‌ى پنجابی - عارف حلیم

external-link copy
99 : 17

اَوَلَمْ یَرَوْا اَنَّ اللّٰهَ الَّذِیْ خَلَقَ السَّمٰوٰتِ وَالْاَرْضَ قَادِرٌ عَلٰۤی اَنْ یَّخْلُقَ مِثْلَهُمْ وَجَعَلَ لَهُمْ اَجَلًا لَّا رَیْبَ فِیْهِ ؕ— فَاَبَی الظّٰلِمُوْنَ اِلَّا كُفُوْرًا ۟

99਼ ਕੀ ਉਹਨਾਂ ਨੇ ਇਸ ਗੱਲ ਵੱਲ ਝਾਤ ਨਹੀਂ ਮਾਰੀ ਕਿ ਜਿਸ ਅੱਲਾਹ ਨੇ ਅਕਾਸ਼ ਤੇ ਧਰਤੀ ਨੂੰ ਪੈਦਾ ਕੀਤਾ ਹੈ ਉਹ ਉਹਨਾਂ ਜਿਿਹਆਂ ਨੂੰ ਪੈਦਾ ਕਰਨ ਦੀ ਪੂਰੀ ਸਮਰਥਾ ਰੱਖਦਾ ਹੈ ? ਅੱਲਾਹ ਨੇ ਹੀ ਉਹਨਾਂ ਲਈ ਇਕ ਅਜਿਹਾ ਸਮਾਂ ਨਿਯਤ ਕੀਤਾ ਹੈ ਜਿਸ ਵਿਚ ਕਿਸੇ ਪ੍ਰਕਾਰ ਦਾ ਕੋਈ ਸ਼ੱਕ ਨਹੀਂ, ਪਰ ਜ਼ਾਲਮ ਲੋਕ ਇਨਕਾਰ ਕਰੇ ਬਿਨਾਂ ਰਹਿ ਹੀ ਨਹੀਂ ਸਕਦੇ। info
التفاسير: