ترجمهٔ معانی قرآن کریم - ترجمه‌ى پنجابی - عارف حلیم

external-link copy
42 : 21

قُلْ مَنْ یَّكْلَؤُكُمْ بِالَّیْلِ وَالنَّهَارِ مِنَ الرَّحْمٰنِ ؕ— بَلْ هُمْ عَنْ ذِكْرِ رَبِّهِمْ مُّعْرِضُوْنَ ۟

42਼ (ਉਹਨਾਂ ਇਨਕਾਰੀਆਂ ਨੂੰ) ਕਹੋ ਕਿ ਦਿਨ-ਰਾਤ ਰਹਿਮਾਨ ਦੇ (ਅਜ਼ਾਬ ਤੋਂ) ਤੁਹਾਡੀ ਸੁਰੱਖਿਆ ਕੌਣ ਕਰਦਾ ਹੈ ? ਅਸਲ ਗੱਲ ਇਹ ਹੈ ਕਿ ਇਹ ਆਪਣੇ ਰੱਬ ਦੀ ਯਾਦ ਤੋਂ ਮੂੰਹ ਮੋੜੀਂ ਫਿਰਦੇ ਹਨ। info
التفاسير: