ترجمهٔ معانی قرآن کریم - ترجمه‌ى پنجابی - عارف حلیم

external-link copy
46 : 38

اِنَّاۤ اَخْلَصْنٰهُمْ بِخَالِصَةٍ ذِكْرَی الدَّارِ ۟ۚ

46਼ ਅਸੀਂ ਉਹਨਾਂ ਨੂੰ ਇਕ ਵਿਸ਼ੇਸ਼ ਗੁਣ, ਪਰਲੋਕ ਦੀ ਯਾਦ, ਕਾਰਨ ਚੁਣ ਲਿਆ ਸੀ। info
التفاسير: