ترجمهٔ معانی قرآن کریم - ترجمه‌ى پنجابی - عارف حلیم

external-link copy
82 : 43

سُبْحٰنَ رَبِّ السَّمٰوٰتِ وَالْاَرْضِ رَبِّ الْعَرْشِ عَمَّا یَصِفُوْنَ ۟

82਼ ਅਕਾਸ਼ਾਂ ਤੇ ਧਰਤੀ ਦਾ ਰੱਬ ਤੇ ਅਰਸ਼ਾਂ ਦਾ ਮਾਲਿਕ ਉਹਨਾਂ ਸਾਰੀਆਂ ਗੱਲਾਂ ਤੋਂ ਪਾਕ ਹੈ ਜਿਹੜੀਆਂ ਇਹ (ਮੁਸ਼ਰਿਕ) ਕਰਦੇ ਹਨ। info
التفاسير: