ترجمهٔ معانی قرآن کریم - ترجمه‌ى پنجابی - عارف حلیم

external-link copy
13 : 48

وَمَنْ لَّمْ یُؤْمِنْ بِاللّٰهِ وَرَسُوْلِهٖ فَاِنَّاۤ اَعْتَدْنَا لِلْكٰفِرِیْنَ سَعِیْرًا ۟

13਼ ਜਿਹੜਾ ਵਿਅਕਤੀ ਅੱਲਾਹ ਤੇ ਉਸ ਦੇ ਰਸੂਲ ਉੱਤੇ ਈਮਾਨ ਨਹੀਂ ਲਿਆਇਆ 1 ਤਾਂ ਅਸੀਂ ਅਜਿਹੇ ਕਾਫ਼ਿਰਾ ਲਈ ਭੜਕਦੀ ਹੋਈ ਅੱਗ ਤਿਆਰ ਕਰ ਰੱਖੀ ਹੈ। info

1 ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3

التفاسير: