ترجمهٔ معانی قرآن کریم - ترجمه‌ى پنجابی - عارف حلیم

external-link copy
61 : 56

عَلٰۤی اَنْ نُّبَدِّلَ اَمْثَالَكُمْ وَنُنْشِئَكُمْ فِیْ مَا لَا تَعْلَمُوْنَ ۟

61਼ ਸਗੋਂ ਇਸ ਗੱਲ ਦੀ ਸਮਰਥਾ ਰੱਖਦੇ ਹਾਂ ਕਿ ਤੁਹਾਡੇ ਵਰਗੀ ਹੋਰ ਮਖਲੂਕ ਲੈ ਆਈਏ ਅਤੇ ਤੁਹਾਨੂੰ ਅਜਿਹਾ ਰੂਪ ਦੇ ਦਈਏ ਜਿਸ ਨੂੰ ਤੁਸੀਂ ਨਹੀਂ ਜਾਣਦੇ। info
التفاسير: