ترجمهٔ معانی قرآن کریم - ترجمه‌ى پنجابی - عارف حلیم

external-link copy
23 : 6

ثُمَّ لَمْ تَكُنْ فِتْنَتُهُمْ اِلَّاۤ اَنْ قَالُوْا وَاللّٰهِ رَبِّنَا مَا كُنَّا مُشْرِكِیْنَ ۟

23਼ ਇਸ (ਪੁੱਛ-ਗਿੱਛ) ’ਤੇ ਇਸ ਤੋਂ ਛੁੱਟ ਹੋਰ ਕੁੱਝ ਵੀ ਬਹਾਨਾ ਨਹੀਂ ਹੋਵੇਗਾ, ਕਿ ਉਹ ਇਹੋ ਆਖਣਗੇ ਕਿ ਹੇ ਅੱਲਾਹ! ਸਾਨੂੰ ਸਾਡੇ ਪਾਲਣਹਾਰ ਦੀ ਸੁੰਹ ਕਿ ਅਸੀਂ ਉੱਕਾ ਹੀ ਮੁਸ਼ਰਿਕ ਨਹੀਂ ਸੀ। info
التفاسير: