ترجمهٔ معانی قرآن کریم - ترجمه‌ى پنجابی - عارف حلیم

external-link copy
29 : 6

وَقَالُوْۤا اِنْ هِیَ اِلَّا حَیَاتُنَا الدُّنْیَا وَمَا نَحْنُ بِمَبْعُوْثِیْنَ ۟

29਼ ਅਤੇ ਇਹ (ਕਾਫ਼ਿਰ) ਤਾਂ ਇਹ ਵੀ ਕਹਿੰਦੇ ਹਨ ਕਿ ਜੀਵਨ ਤਾਂ ਕੇਵਲ ਸੰਸਾਰਿਕ ਜੀਵਨ ਹੀ ਹੇ, ਅਸੀਂ ਮੁੜ ਜਿਊਂਦੇ ਨਹੀਂ ਕੀਤੇ ਜਾਵਾਂਗੇ। info
التفاسير: