Firo maanaaji al-quraan tedduɗo oo - Eggo ngo e ɗemngal Binjaabi - Arif Halim

external-link copy
108 : 17

وَّیَقُوْلُوْنَ سُبْحٰنَ رَبِّنَاۤ اِنْ كَانَ وَعْدُ رَبِّنَا لَمَفْعُوْلًا ۟

108਼ ਅਤੇ ਆਖਦੇ ਹਨ ਕਿ ਸਾਡਾ ਪਾਲਣਹਾਰ (ਹਰ ਐਬ ਤੋਂ) ਪਾਕ ਹੈ ਅਤੇ ਸਾਡੇ ਰੱਬ ਦਾ ਵਾਅਦਾ ਨਿਰਸੰਦੇਹ, ਪੂਰਾ ਹੋਕੇ ਰਹੇਗਾ। info
التفاسير: