Firo maanaaji al-quraan tedduɗo oo - Eggo ngo e ɗemngal Binjaabi - Arif Halim

external-link copy
74 : 22

مَا قَدَرُوا اللّٰهَ حَقَّ قَدْرِهٖ ؕ— اِنَّ اللّٰهَ لَقَوِیٌّ عَزِیْزٌ ۟

74਼ ਉਹਨਾਂ (ਮੁਸ਼ਰਿਕਾਂ) ਨੇ ਅੱਲਾਹ ਦੀ ਕਦਰ ਹੀ ਨਹੀਂ ਕੀਤੀ (ਜਿਵੇਂ ਕਿ ਉਸ ਦਾ ਹੱਕ ਬਣਦਾ ਸੀ)। ਜਦ ਕਿ ਅੱਲਾਹ ਤਾਂ ਬਹੁਤ ਹੀ ਜ਼ਬਰਦਸਤ ਤਾਕਤ ਰੱਖਦਾ ਹੈ। info
التفاسير: