Firo maanaaji al-quraan tedduɗo oo - Eggo ngo e ɗemngal Binjaabi - Arif Halim

external-link copy
37 : 24

رِجَالٌ ۙ— لَّا تُلْهِیْهِمْ تِجَارَةٌ وَّلَا بَیْعٌ عَنْ ذِكْرِ اللّٰهِ وَاِقَامِ الصَّلٰوةِ وَاِیْتَآءِ الزَّكٰوةِ— یَخَافُوْنَ یَوْمًا تَتَقَلَّبُ فِیْهِ الْقُلُوْبُ وَالْاَبْصَارُ ۟ۙ

37਼ ਅਜਿਹੇ ਲੋਕ ਜਿਨ੍ਹਾਂ ਨੂੰ ਕਾਰੋਬਾਰ ਅਤੇ ਖ਼ਰੀਦ-ਵੇਚ ਅੱਲਾਹ ਦੀ ਯਾਦ ਅਤੇ ਨਮਾਜ਼ ਕਾਇਮ ਕਰਨ ਅਤੇ ਜ਼ਕਾਤ ਦੇਣ ਤੋਂ ਭੁਲਾ ਨਹੀਂ ਦਿੰਦੀ, ਉਹ ਉਸ ਦਿਹਾੜੇ ਤੋਂ ਡਰਦੇ ਹਨ, ਜਦੋਂ ਦਿਲ ਅਤੇ ਅੱਖਾਂ ਉਲਟਾ ਦਿੱਤੀਆਂ ਜਾਣਗੀਆਂ। info
التفاسير: