Firo maanaaji al-quraan tedduɗo oo - Eggo ngo e ɗemngal Binjaabi - Arif Halim

external-link copy
199 : 7

خُذِ الْعَفْوَ وَاْمُرْ بِالْعُرْفِ وَاَعْرِضْ عَنِ الْجٰهِلِیْنَ ۟

199਼ (ਹੇ ਨਬੀ!) ਤੁਸੀਂ (ਇਹਨਾਂ ਮੱਕੇ ਵਾਲਿਆਂ ਨਾਲ) ਨਰਮੀ ਤੇ ਖਿਮਾ ਦੀ ਨੀਤੀ ਆਪਣਾਓ, ਚੰਗੇ ਕੰਮਾਂ ਦੀ ਸਿੱਖਿਆ ਦਿਓ ਅਤੇ ਜਾਹਲਾਂ ਤੋਂ ਦੂਰ ਰਹੋ। info
التفاسير: