Traduction des sens du Noble Coran - La traduction penjabie - 'Ârif Halîm

external-link copy
12 : 21

فَلَمَّاۤ اَحَسُّوْا بَاْسَنَاۤ اِذَا هُمْ مِّنْهَا یَرْكُضُوْنَ ۟ؕ

12਼ ਜਦੋਂ ਉਹਨਾਂ (ਕੌਮਾਂ) ਨੇ ਸਾਡੇ ਅਜ਼ਾਬ ਦੇ ਆਉਣ ਨੂੰ ਮਹਿਸੂਸ ਕੀਤਾ ਤਾਂ ਉਸ ਥਾਂ ਤੂੰ ਨੱਸਣ ਲੱਗੇ। info
التفاسير: