Traduction des sens du Noble Coran - La traduction penjabie - 'Ârif Halîm

external-link copy
12 : 43

وَالَّذِیْ خَلَقَ الْاَزْوَاجَ كُلَّهَا وَجَعَلَ لَكُمْ مِّنَ الْفُلْكِ وَالْاَنْعَامِ مَا تَرْكَبُوْنَ ۟ۙ

12਼ ਉਹ ਜਿਸ ਨੇ ਸਾਰਿਆਂ ਦੇ ਜੋੜੇ ਪੈਦਾ ਕੀਤੇ ਅਤੇ ਤੁਹਾਡੇ ਲਈ ਬੇੜੀਆਂ ਅਤੇ ਚਾਰ ਪੈਰਾਂ ਵਾਲੇ ਜਾਨਵਰ ਬਣਾਏ, ਜਿਨ੍ਹਾਂ ਉੱਤੇ ਤੁਸੀਂ ਸਵਾਰ ਹੁੰਦੇ ਹੋ। info
التفاسير: