Traduction des sens du Noble Coran - La traduction penjabie - 'Ârif Halîm

external-link copy
129 : 6

وَكَذٰلِكَ نُوَلِّیْ بَعْضَ الظّٰلِمِیْنَ بَعْضًا بِمَا كَانُوْا یَكْسِبُوْنَ ۟۠

129਼ ਇਸ ਪ੍ਰਕਾਰ ਅਸੀਂ (ਆਖ਼ਿਰਤ ਵਿਚ) ਕੁੱਝ ਜ਼ਾਲਮਾਂ ਨੂੰ ਦੂਜੇ (ਜ਼ਾਲਮਾਂ) ਦਾ ਸਾਥੀ ਬਣਾਵਾਗੇ ਇਹ ਸਭ ਉਹਨਾਂ ਦੀਆਂ ਕਰਤੂਤਾਂ ਕਾਰਨ ਹੀ ਹੋਵੇਗਾ। info
التفاسير: