કુરઆન મજીદના શબ્દોનું ભાષાંતર - પંજાબી ભાષામાં અનુવાદ - આરિફ હલીમ

external-link copy
38 : 14

رَبَّنَاۤ اِنَّكَ تَعْلَمُ مَا نُخْفِیْ وَمَا نُعْلِنُ ؕ— وَمَا یَخْفٰی عَلَی اللّٰهِ مِنْ شَیْءٍ فِی الْاَرْضِ وَلَا فِی السَّمَآءِ ۟

38਼ ਹੇ ਮੇਰੇ ਮਾਲਿਕ! ਬੇਸ਼ੱਕ ਤੂੰ ਚੰਗੀ ਤਰ੍ਹਾਂ ਜਾਣਦਾ ਹੈ ਜੋ ਅਸੀਂ (ਦਿਲਾਂ ਵਿਚ) ਲੁਕਾਉਂਦੇ ਹਾਂ ਅਤੇ ਜੋ ਪ੍ਰਗਟ ਕਰਦੇ ਹਾਂ। ਧਰਤੀ ਤੇ ਅਕਾਸ਼ ਦੀ ਕੋਈ ਵੀ ਵਸਤੂ ਅੱਲਾਹ ਤੋਂ ਲੁਕੀ ਹੋਈ ਨਹੀਂ। info
التفاسير: