કુરઆન મજીદના શબ્દોનું ભાષાંતર - પંજાબી ભાષામાં અનુવાદ - આરિફ હલીમ

external-link copy
3 : 32

اَمْ یَقُوْلُوْنَ افْتَرٰىهُ ۚ— بَلْ هُوَ الْحَقُّ مِنْ رَّبِّكَ لِتُنْذِرَ قَوْمًا مَّاۤ اَتٰىهُمْ مِّنْ نَّذِیْرٍ مِّنْ قَبْلِكَ لَعَلَّهُمْ یَهْتَدُوْنَ ۟

3਼ ਕੀ ਉਹ (ਮੱਕੇ ਦੇ ਕਾਫ਼ਿਰ) ਆਖਦੇ ਹਨ ਕਿ ਇਸ (•ਕੁਰਆਨ) ਨੂੰ ਨਬੀ ਨੇ ਆਪੇ ਹੀ ਘੜ੍ਹ ਲਿਆ ਹੈ ? (ਨਹੀਂ) ਸਗੋਂ (ਹੇ ਨਬੀ!) ਇਹ ਤਾਂ ਤੁਹਾਡੇ ਰੱਬ ਵੱਲੋਂ ਹੱਕ ਸੱਚ (’ਤੇ ਆਧਾਰਿਤ) ਹੈ ਤਾਂ ਜੋ ਤੁਸੀਂ ਉਹਨਾਂ (ਲੋਕਾਂ) ਨੂੰ (ਰੱਬ ਦੀ ਸਜ਼ਾ ਤੋਂ) ਸਾਵਧਾਨ ਕਰੋ ਜਿਨ੍ਹਾਂ ਕੋਲ ਤੁਹਾਥੋਂ ਪਹਿਲਾਂ ਕੋਈ ਵੀ ਸਾਵਧਾਨ ਕਰਨ ਵਾਲਾ ਨਹੀਂ ਆਇਆ, ਸ਼ਾਇਦ ਉਹ ਸਿੱਧੇ ਰਾਹ ਪੈ ਜਾਣ। info
التفاسير: