કુરઆન મજીદના શબ્દોનું ભાષાંતર - પંજાબી ભાષામાં અનુવાદ - આરિફ હલીમ

external-link copy
100 : 4

وَمَنْ یُّهَاجِرْ فِیْ سَبِیْلِ اللّٰهِ یَجِدْ فِی الْاَرْضِ مُرٰغَمًا كَثِیْرًا وَّسَعَةً ؕ— وَمَنْ یَّخْرُجْ مِنْ بَیْتِهٖ مُهَاجِرًا اِلَی اللّٰهِ وَرَسُوْلِهٖ ثُمَّ یُدْرِكْهُ الْمَوْتُ فَقَدْ وَقَعَ اَجْرُهٗ عَلَی اللّٰهِ ؕ— وَكَانَ اللّٰهُ غَفُوْرًا رَّحِیْمًا ۟۠

100਼ ਜਿਹੜਾ ਵੀ ਅੱਲਾਹ ਦੀ ਰਾਹ ਵਿਚ ਆਪਣਾ ਘਰ ਬਾਰ ਛੱਡੇਗਾ ਉਸ ਨੂੰ ਧਰਤੀ ’ਤੇ ਰਹਿਣ ਲਈ ਬਥੇਰੀਆਂ ਥਾਵਾਂ ਹਨ ਅਤੇ (ਗੁਜ਼ਰ ਵਸਨ ਲਈ) ਪੂਰੀ ਖੁੱਲ੍ਹ ਮਿਲੇਗੀ ਅਤੇ ਜੇ ਕੋਈ ਆਪਣੇ ਘਰੋਂ ਹਿਜਰਤ ਕਰਕੇ ਅੱਲਾਹ ਅਤੇ ਰਸੂਲ ਵੱਲ ਨਿਕਲਿਆ ਹੋਵੇ ਫੇਰ ਉਸ ਨੂੰ ਰਾਹ ਵਿਚ ਹੀ ਮੌਤ ਆ ਜਾਵੇ ਤਾਂ ਉਸ ਦਾ ਬਦਲਾ ਦੇਣਾ ਅੱਲਾਹ ਦੇ ਜ਼ਿੰਮੇ ਹੇ ਅਤੇ ਅੱਲਾਹ ਬੜਾ ਹੀ ਬਖ਼ਸ਼ਣਹਾਰ ਅਤੇ ਮਿਹਰਾਂ ਵਾਲਾ ਹੇ। info
التفاسير: