કુરઆન મજીદના શબ્દોનું ભાષાંતર - પંજાબી ભાષામાં અનુવાદ - આરિફ હલીમ

external-link copy
18 : 6

وَهُوَ الْقَاهِرُ فَوْقَ عِبَادِهٖ ؕ— وَهُوَ الْحَكِیْمُ الْخَبِیْرُ ۟

18਼ ਉਹੀਓ ਆਪਣੇ ਬੰਦਿਆਂ ਉੱਤੇ ਪੂਰਨ ਅਧਿਕਾਰ ਰੱਖਦਾ ਹੇ ਅਤੇ ਉਹੀਓ ਵੱਡੀਆਂ ਹਿਕਮਤਾਂ ਵਾਲਾ ਅਤੇ ਸਾਰੀਆਂ ਖ਼ਬਰਾਂ ਰੱਖਣ ਵਾਲਾ ਹੇ। info
التفاسير: