કુરઆન મજીદના શબ્દોનું ભાષાંતર - પંજાબી ભાષામાં અનુવાદ - આરિફ હલીમ

external-link copy
5 : 6

فَقَدْ كَذَّبُوْا بِالْحَقِّ لَمَّا جَآءَهُمْ ؕ— فَسَوْفَ یَاْتِیْهِمْ اَنْۢبٰٓؤُا مَا كَانُوْا بِهٖ یَسْتَهْزِءُوْنَ ۟

5਼ ਜਦੋਂ ਉਹਨਾਂ ਕੋਲ ਹੱਕ (.ਕੁਰਆਨ) ਆ ਗਿਆ ਤਾਂ ਉਹਨਾਂ ਨੇ ਇਸ ਨੂੰ ਵੀ ਝੁਠਲਾਇਆ। ਸੋ ਛੇਤੀ ਹੀ ਉਹਨਾਂ (ਇਨਕਾਰੀਆਂ) ਨੂੰ (ਉਸ ਦੀ ਮੱਤਹਤਾ ਦਾ) ਪਤਾ ਲੱਗ ਜਾਵੇਗਾ ਜਿਸ ਚੀਜ਼ ਨਾਲ ਇਹ ਲੋਕ ਮਖੌਲ ਕਰਿਆ ਕਰਦੇ ਸਨ।1 info

1 ਉਹਨਾਂ ਸਾਰਿਆਂ ਨੂੰ ਅੱਲਾਹ ਦਾ ਅਜ਼ਾਬ ਮਿਲੇਗਾ ਕਿਉਂ ਜੋ ਹਜ਼ਰਤ ਮੁਹੰਮਦ (ਸ:) ਦੀ ਨਬੁੱਵਤ ਤੇ ਰਿਸਾਲਤ ਉੱਤੇ ਈਮਾਨ ਲਿਆਉਣਾ ਸਾਰੇ ਮਨੁੱਖਾਂ ਲਈ ਜ਼ਰੂਰੀ ਹੇ। ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85 /3

التفاسير: