કુરઆન મજીદના શબ્દોનું ભાષાંતર - પંજાબી ભાષામાં અનુવાદ - આરિફ હલીમ

external-link copy
58 : 6

قُلْ لَّوْ اَنَّ عِنْدِیْ مَا تَسْتَعْجِلُوْنَ بِهٖ لَقُضِیَ الْاَمْرُ بَیْنِیْ وَبَیْنَكُمْ ؕ— وَاللّٰهُ اَعْلَمُ بِالظّٰلِمِیْنَ ۟

58਼ (ਹੇ ਨਬੀ!) ਤੁਸੀਂ ਆਖ ਦਿਓ ਕਿ ਜੇ ਮੇਰੇ ਵੱਸ ਵਿਚ ਉਹ ਚੀਜ਼ ਹੁੰਦੀ ਜਿਸ ਲਈ ਤੁਸੀਂ ਕਾਹਲੀ ਕਰਦੇ ਹੋ, ਤਾਂ ਮੇਰੇ ਅਤੇ ਤੁਹਾਡੇ ਵਿਚਾਲੇ ਕਦੋਂ ਦਾ ਫ਼ੈਸਲਾ ਹੋ ਗਿਆ ਹੁੰਦਾ। ਜ਼ਾਲਮਾਂ ਨੂੰ ਤਾਂ ਅੱਲਾਹ ਚੰਗੀ ਤਰ੍ਹਾਂ ਜਾਣਦਾ ਹੇ। info
التفاسير: