કુરઆન મજીદના શબ્દોનું ભાષાંતર - પંજાબી ભાષામાં અનુવાદ - આરિફ હલીમ

external-link copy
84 : 6

وَوَهَبْنَا لَهٗۤ اِسْحٰقَ وَیَعْقُوْبَ ؕ— كُلًّا هَدَیْنَا ۚ— وَنُوْحًا هَدَیْنَا مِنْ قَبْلُ وَمِنْ ذُرِّیَّتِهٖ دَاوٗدَ وَسُلَیْمٰنَ وَاَیُّوْبَ وَیُوْسُفَ وَمُوْسٰی وَهٰرُوْنَ ؕ— وَكَذٰلِكَ نَجْزِی الْمُحْسِنِیْنَ ۟ۙ

84਼ ਅਸੀਂ ਉਸ (ਇਬਰਾਹੀਮ) ਨੂੰ ਇਸਹਾਕ (ਪੁੱਤਰ) ਦਿੱਤਾ ਅਤੇ ਯਾਕੂਬ (ਪੋਤਰਾ) ਦਿੱਤਾ ਅਤੇ ਅਸੀਂ ਸਭ ਨੂੰ ਹਿਦਾਇਤ (ਭਾਵ ਨਬੂੱਵਤ) ਬਖ਼ਸ਼ੀ। ਇਸ ਤੋਂ ਪਹਿਲਾਂ ਅਸੀਂ ਨੂਹ ਨੂੰ ਹਿਦਾਇਤ ਬਖ਼ਸ਼ੀ ਸੀ ਅਤੇ ਉਸ ਦੀ ਔਲਾਦ ਵਿੱਚੋਂ ਦਾਊਦ, ਸੁਲੈਮਾਨ, ਅਯੂੱਬ, ਯੂਸੁਫ਼, ਮੂਸਾ ਤੇ ਹਾਰੂਨ ਨੂੰ ਵੀ ਹਿਦਾਇਤ ਬਖ਼ਸ਼ੀ ਸੀ, ਨੇਕੀ ਕਰਨ ਵਾਲਿਆਂ ਨੂੰ ਅਸੀਂ ਇੰਜ ਹੀ ਚੰਗਾ ਬਦਲਾ ਦਿਆ ਕਰਦੇ ਹਾਂ। info
التفاسير: