કુરઆન મજીદના શબ્દોનું ભાષાંતર - પંજાબી ભાષામાં અનુવાદ - આરિફ હલીમ

external-link copy
87 : 6

وَمِنْ اٰبَآىِٕهِمْ وَذُرِّیّٰتِهِمْ وَاِخْوَانِهِمْ ۚ— وَاجْتَبَیْنٰهُمْ وَهَدَیْنٰهُمْ اِلٰی صِرَاطٍ مُّسْتَقِیْمٍ ۟

87਼ ਇਸ ਦੇ ਨਾਲ ਹੀ ਉਹਨਾਂ ਦੇ ਪਿਓ ਦਾਦਿਆਂ, ਉਹਨਾਂ ਦੀ ਔਲਾਦ ਅਤੇ ਉਹਨਾਂ ਦੇ ਭਰਾਵਾਂ ਵਿੱਚੋਂ ਕੁੱਝ ਨੂੰ ਅਸੀਂ (ਆਪਣੀ ਸੇਵਾ ਲਈ) ਚੁਣ ਲਿਆ ਅਤੇ ਸਿੱਧੇ ਰਾਹ ਵੱਲ ਉਹਨਾਂ ਦੀ ਅਗਵਾਈ ਕੀਤੀ। info
التفاسير: