કુરઆન મજીદના શબ્દોનું ભાષાંતર - પંજાબી ભાષામાં અનુવાદ - આરિફ હલીમ

external-link copy
99 : 6

وَهُوَ الَّذِیْۤ اَنْزَلَ مِنَ السَّمَآءِ مَآءً ۚ— فَاَخْرَجْنَا بِهٖ نَبَاتَ كُلِّ شَیْءٍ فَاَخْرَجْنَا مِنْهُ خَضِرًا نُّخْرِجُ مِنْهُ حَبًّا مُّتَرَاكِبًا ۚ— وَمِنَ النَّخْلِ مِنْ طَلْعِهَا قِنْوَانٌ دَانِیَةٌ ۙ— وَّجَنّٰتٍ مِّنْ اَعْنَابٍ وَّالزَّیْتُوْنَ وَالرُّمَّانَ مُشْتَبِهًا وَّغَیْرَ مُتَشَابِهٍ ؕ— اُنْظُرُوْۤا اِلٰی ثَمَرِهٖۤ اِذَاۤ اَثْمَرَ وَیَنْعِهٖ ؕ— اِنَّ فِیْ ذٰلِكُمْ لَاٰیٰتٍ لِّقَوْمٍ یُّؤْمِنُوْنَ ۟

99਼ ਉਹੀਓ ਹੇ ਜਿਸ ਨੇ ਅਕਾਸ਼ ਤੋਂ ਪਾਣੀ ਬਰਸਾਇਆ, ਉਸ ਦੁਆਰਾ ਅਸੀਂ ਹਰ ਪ੍ਰਕਾਰ ਦੀ ਪੈਦਾਵਾਰ ਉਗਾਈ, ਫੇਰ ਇਸੇ ਨਾਲ ਹਰੀਆਂ ਭਰੀਆਂ ਖੇਤੀਆਂ ਉਗਾਈਆਂ ਜਿਨ੍ਹਾਂ ਤੋਂ ਉੱਪਰ ਥੱਲੇ ਦਾਣੇ ਕੱਢਦੇ ਹਾਂ ਅਤੇ ਖਜੂਰ ਦੇ ਦਰਖ਼ਤਾਂ ਤੋਂ ਫਲਾਂ ਦੇ ਗੁੱਛੇ ਦੇ ਗੁੱਛੇ ਪੈਦਾ ਕੀਤੇ ਜਿਹੜੇ ਭਾਰ ਕਾਰਨ ਝੁਕ ਜਾਂਦੇ ਹਨ। ਅੰਗੂਰ, ਜ਼ੈਤੂਨ ਤੇ ਅਨਾਰ ਦੇ ਬਾਗ਼ ਲਾਏ ਜਿਨ੍ਹਾਂ ਦੇ ਫਲ ਇਕ ਦੂਜੇ ਨਾਲ ਰਲਦੇ-ਮਿਲਦੇ ਹਨ, ਪਰ ਹਰੇਕ ਦੀ ਵਿਸ਼ੇਸ਼ਤਾ ਵੱਖੋ-ਵੱਖ ਹੇ। ਜਦੋਂ ਇਹ ਦਰਖ਼ਤ ਫਲ ਦੇਣ ਲੱਗਦੇ ਹਨ ਫੇਰ ਉਹਨਾਂ ਦੇ ਫਲ ਦੇਣ ਅਤੇ ਪੱਕਣ ਦੀ ਹਾਲਤ ਵੱਲ ਧਿਆਨ ਦਿਓ। ਇਹਨਾਂ ਵਿਚ ਦਲੀਲਾਂ ਹਨ ਉਹਨਾਂ ਲੋਕਾਂ ਲਈ ਜਿਹੜੇ ਈਮਾਨ ਰੱਖਦੇ ਹਨ। info
التفاسير: