કુરઆન મજીદના શબ્દોનું ભાષાંતર - પંજાબી ભાષામાં અનુવાદ - આરિફ હલીમ

external-link copy
175 : 7

وَاتْلُ عَلَیْهِمْ نَبَاَ الَّذِیْۤ اٰتَیْنٰهُ اٰیٰتِنَا فَانْسَلَخَ مِنْهَا فَاَتْبَعَهُ الشَّیْطٰنُ فَكَانَ مِنَ الْغٰوِیْنَ ۟

175਼ (ਹੇ ਨਬੀ!) ਇਹਨਾਂ ਲੋਕਾਂ ਨੂੰ ਉਸ ਵਿਅਕਤੀ ਦਾ ਵੀ ਹਾਲ ਸੁਣਾਓ ਜਿਸ ਨੂੰ ਅਸੀਂ ਆਇਤਾਂ ਦਾ ਗਿਆਨ ਦਿੱਤਾ ਸੀ ਪਰ ਉਹ ਉਹਨਾਂ ਦੀ ਪਾਬੰਦੀ ਤੋਂ ਨੱਸ ਗਿਆ, ਸਗੋਂ ਸ਼ੈਤਾਨ ਦੇ ਪਿੱਛੇ ਲੱਗ ਗਿਆ। ਸੋ ਉਹ ਕੁਰਾਹੇ ਪਏ ਲੋਕਾਂ ਵਿੱਚੋਂ ਹੋ ਗਿਆ। info
التفاسير: