Fassarar Ma'anonin Alqura'ni - Fassarar Bingabiyanci - Arif Halim

external-link copy
51 : 25

وَلَوْ شِئْنَا لَبَعَثْنَا فِیْ كُلِّ قَرْیَةٍ نَّذِیْرًا ۟ؗۖ

51਼ ਜੇਕਰ ਅਸੀਂ ਚਾਹੁੰਦੇ ਤਾਂ ਹਰੇਕ ਬਸਤੀ ਵਿਚ (ਨਰਕ ਤੋਂ) ਇਕ ਡਰਾਉਣ ਵਾਲਾ (ਨਬੀ) ਭੇਜਦੇ। info
التفاسير: