क़ुरआन के अर्थों का अनुवाद - पंजाबी अनुवाद - आरिफ़ हलीम

ਅਲ-ਕਾਫ਼ਿਰੂਨ

external-link copy
1 : 109

قُلْ یٰۤاَیُّهَا الْكٰفِرُوْنَ ۟ۙ

1਼ (ਹੇ ਨਬੀ!) ਆਖ ਦਿਓ ਕਿ ਹੇ (ਅੱਲਾਹ ਦੇ) ਇਨਕਾਰੀਓ! info
التفاسير:

external-link copy
2 : 109

لَاۤ اَعْبُدُ مَا تَعْبُدُوْنَ ۟ۙ

2਼ ਮੈਂ ਉੱਕਾ ਹੀ ਇਹਨਾਂ (ਬੁਤਾਂ) ਦੀ ਬੰਦਗੀ ਨਹੀਂ ਕਰਦਾ, ਜਿਨ੍ਹਾਂ ਦੀ ਬੰਦਗੀ ਤੁਸੀਂ ਕਰਦੇ ਹੋ। info
التفاسير:

external-link copy
3 : 109

وَلَاۤ اَنْتُمْ عٰبِدُوْنَ مَاۤ اَعْبُدُ ۟ۚ

3਼ ਅਤੇ ਨਾ ਹੀ ਤੁਸੀਂ ਉਸ (ਇੱਕੋ ਅੱਲਾਹ) ਦੀ ਬੰਦਗੀ ਕਰਨ ਵਾਲੇ ਹੋ, ਜਿਸ ਦੀ ਬੰਦਗੀ ਮੈਂ ਕਰਦਾ ਹਾਂ। info
التفاسير:

external-link copy
4 : 109

وَلَاۤ اَنَا عَابِدٌ مَّا عَبَدْتُّمْ ۟ۙ

4਼ ਅਤੇ ਨਾ ਹੀ ਮੈਂ ਉਹਨਾਂ ਦੀ ਬੰਦਗੀ ਕਰਨ ਵਾਲਾ ਹਾਂ, ਜਿਨ੍ਹਾਂ ਦੀ ਬੰਦਗੀ ਤੁਸੀਂ ਕਰਦੇ ਹੋ। info
التفاسير:

external-link copy
5 : 109

وَلَاۤ اَنْتُمْ عٰبِدُوْنَ مَاۤ اَعْبُدُ ۟ؕ

5਼ ਅਤੇ ਨਾ ਤੁਸੀਂ ਉਸ ਦੀ ਬੰਦਗੀ ਕਰਨ ਵਾਲੇ ਹੋ, ਜਿਸ ਦੀ ਬੰਦਗੀ ਮੈਂ ਕਰਦਾ ਹਾਂ। info
التفاسير:

external-link copy
6 : 109

لَكُمْ دِیْنُكُمْ وَلِیَ دِیْنِ ۟۠

6਼ (ਸੋ) ਤੁਹਾਡੇ ਲਈ ਤੁਹਾਡਾ ਦੀਨ (ਧਰਮ) ਅਤੇ ਮੇਰੇ ਲਈ ਮੇਰਾ ਦੀਨ। info
التفاسير: