क़ुरआन के अर्थों का अनुवाद - पंजाबी अनुवाद - आरिफ़ हलीम

external-link copy
48 : 12

ثُمَّ یَاْتِیْ مِنْ بَعْدِ ذٰلِكَ سَبْعٌ شِدَادٌ یَّاْكُلْنَ مَا قَدَّمْتُمْ لَهُنَّ اِلَّا قَلِیْلًا مِّمَّا تُحْصِنُوْنَ ۟

48਼ ਫੇਰ ਸੱਤ ਸਾਲ ਬਹੁਤ ਹੀ ਕਰੜੇ ਆਉਣਗੇ, ਉਸ ਸਮੇਂ ਉਸ (ਅਨਾਜ) ਨੂੰ ਖਾ ਲਿਆ ਜਾਵੇਗਾ ਜਿਹੜਾ ਤੁਸੀਂ ਉਹਨਾਂ ਲਈ ਜਖ਼ੀਰਾ (ਭੰਡਾਰ) ਕੀਤਾ ਹੋਵੇਗਾ, ਕੇਵਲ ਉਹ ਬਚੇਗਾ ਜਿਹੜਾ ਤੁਸੀਂ ਬਚਾ ਕੇ ਰੱਖਿਆ ਹੋਇਆ ਸੀ। info
التفاسير: