क़ुरआन के अर्थों का अनुवाद - पंजाबी अनुवाद - आरिफ़ हलीम

external-link copy
39 : 14

اَلْحَمْدُ لِلّٰهِ الَّذِیْ وَهَبَ لِیْ عَلَی الْكِبَرِ اِسْمٰعِیْلَ وَاِسْحٰقَ ؕ— اِنَّ رَبِّیْ لَسَمِیْعُ الدُّعَآءِ ۟

39਼ ਇਬਰਾਹੀਮ ਨੇ ਆਖਿਆ ਕਿ ਸ਼ੁਕਰ ਹੈ ਉਸ ਮਾਲਿਕ ਦਾ ਜਿਸ ਨੇ ਮੈਨੂੰ ਇਸ ਬੁਢਾਪੇ ਵਿਚ ਇਸਮਾਈਲ (ਪੁੱਤਰ) ਤੇ ਇਸਹਾਕ (ਪੋਤਰਾ) ਬਖ਼ਸ਼ੇ। ਬੇਸ਼ੱਕ ਮੇਰਾ ਪਾਲਣਹਾਰ ਦੁਆਵਾਂ ਨੂੰ ਸੁਣਨ ਵਾਲਾ ਹੈ। info
التفاسير: