क़ुरआन के अर्थों का अनुवाद - पंजाबी अनुवाद - आरिफ़ हलीम

external-link copy
77 : 17

سُنَّةَ مَنْ قَدْ اَرْسَلْنَا قَبْلَكَ مِنْ رُّسُلِنَا وَلَا تَجِدُ لِسُنَّتِنَا تَحْوِیْلًا ۟۠

77਼ ਉਹਨਾਂ ਰਸੂਲਾਂ ਦੇ ਦਸਤੂਰ ਵਾਂਗ, ਜਿਹੜੇ (ਹੇ ਨਬੀ!) ਅਸੀਂ ਤੁਹਾਥੋਂ ਪਹਿਲਾਂ ਭੇਜੇ ਸਨ, (ਇਹ ਵੀ ਹਲਾਕ ਹੋ ਜਾਂਦੇ) ਤੁਸੀਂ ਸਾਡੇ ਦਸਤੂਰ (ਨੀਤੀ) ਵਿਚ ਕੋਈ ਬਦਲਾਓ ਨਹੀਂ ਵੇਖੋਗੇ। info
التفاسير: