क़ुरआन के अर्थों का अनुवाद - पंजाबी अनुवाद - आरिफ़ हलीम

external-link copy
24 : 22

وَهُدُوْۤا اِلَی الطَّیِّبِ مِنَ الْقَوْلِ ۖۗۚ— وَهُدُوْۤا اِلٰی صِرَاطِ الْحَمِیْدِ ۟

24਼ ਸੰਸਾਰ ਵਿਚ ਉਹਨਾਂ ਲੋਕਾਂ ਨੂੰ ਪਵਿੱਤਰ ਗੱਲਾਂ (ਕਲਮਾ-ਏ-ਤੌਹੀਦ ਕਬੂਲਨ) ਦੀ ਹਿਦਾਇਤ ਬਖ਼ਸ਼ੀ ਗਈ ਅਤੇ ਸਲਾਹੇ ਹੋਏ ਅੱਲਾਹ ਦਾ ਰਾਹ ਵਿਖਾਇਆ ਗਿਆ। info
التفاسير: