क़ुरआन के अर्थों का अनुवाद - पंजाबी अनुवाद - आरिफ़ हलीम

external-link copy
48 : 22

وَكَاَیِّنْ مِّنْ قَرْیَةٍ اَمْلَیْتُ لَهَا وَهِیَ ظَالِمَةٌ ثُمَّ اَخَذْتُهَا ۚ— وَاِلَیَّ الْمَصِیْرُ ۟۠

48਼ ਕਿੰਨੀਆਂ ਹੀ (ਜ਼ਾਲਮ) ਬਸਤੀਆਂ ਨੂੰ ਅਸਾਂ ਢਿੱਲ ਦਿੱਤੀ ਜਦੋਂ ਕਿ ਉਹ ਜ਼ਾਲਮ ਸਨ। ਫੇਰ ਅਸਾਂ ਉਹਨਾਂ ਨੂੰ ਫੜ ਲਿਆ। ਆਉਣਾ ਤਾਂ ਮੁੜ ਮੇਰੇ ਹੀ ਕੋਲ ਹੈ। info
التفاسير: