क़ुरआन के अर्थों का अनुवाद - पंजाबी अनुवाद - आरिफ़ हलीम

external-link copy
27 : 26

قَالَ اِنَّ رَسُوْلَكُمُ الَّذِیْۤ اُرْسِلَ اِلَیْكُمْ لَمَجْنُوْنٌ ۟

27਼ (ਫ਼ਿਰਔਨ ਨੇ) ਦਰਬਾਰੀਆਂ ਨੂੰ ਕਿਹਾ ਕਿ ਇਹ ਪੈਗ਼ੰਬਰ ਜਿਹੜਾ ਤੁਹਾਡੇ ਵੱਲ ਭੇਜਿਆ ਗਿਆ ਹੈ ਇਹ ਤਾਂ ਝੱਲਾ ਲੱਗਦਾ ਹੈ। info
التفاسير: