क़ुरआन के अर्थों का अनुवाद - पंजाबी अनुवाद - आरिफ़ हलीम

ਅਤ-ਤਲਾਕ

external-link copy
1 : 35

اَلْحَمْدُ لِلّٰهِ فَاطِرِ السَّمٰوٰتِ وَالْاَرْضِ جَاعِلِ الْمَلٰٓىِٕكَةِ رُسُلًا اُولِیْۤ اَجْنِحَةٍ مَّثْنٰی وَثُلٰثَ وَرُبٰعَ ؕ— یَزِیْدُ فِی الْخَلْقِ مَا یَشَآءُ ؕ— اِنَّ اللّٰهَ عَلٰی كُلِّ شَیْءٍ قَدِیْرٌ ۟

1਼ ਸਾਰੀਆਂ ਤਾਰੀਫ਼ਾਂ ਉਸ ਅੱਲਾਹ ਲਈ ਹਨ ਜਿਹੜਾ ਕਿ ਅਕਾਸ਼ਾਂ ਤੇ ਧਰਤੀ ਦਾ ਪੈਦਾ ਕਰਨ ਵਾਲਾ ਹੈ ਅਤੇ ਦੋ-ਦੋ ਤਿੰਨ ਤਿੰਨ ਚਾਰ ਚਾਰ ਪਰਾਂ ਵਾਲੇ ਫ਼ਰਿਸ਼ਤਿਆਂ ਰਾਹੀਂ ਆਪਣੇ ਸੁਨੇਹੇ ਪਹੁੰਚਾਉਣ ਵਾਲਾ ਹੈ। ਉਹ ਆਪਣੀ ਰਚਨਾ ਵਿਚ ਜਿਵੇਂ ਚਾਹਵੇ ਵਾਧਾ ਕਰਦਾ ਹੈ। ਅੱਲਾਹ ਹਰ ਚੀਜ਼ ਦੀ ਸਮਰਥਾ ਰੱਖਦਾ ਹੈ। info
التفاسير: