क़ुरआन के अर्थों का अनुवाद - पंजाबी अनुवाद - आरिफ़ हलीम

external-link copy
2 : 35

مَا یَفْتَحِ اللّٰهُ لِلنَّاسِ مِنْ رَّحْمَةٍ فَلَا مُمْسِكَ لَهَا ۚ— وَمَا یُمْسِكْ ۙ— فَلَا مُرْسِلَ لَهٗ مِنْ بَعْدِهٖ ؕ— وَهُوَ الْعَزِیْزُ الْحَكِیْمُ ۟

2਼ ਅੱਲਾਹ ਲੋਕਾਂ ਲਈ ਆਪਣੀਆਂ ਰਹਿਮਤਾਂ ਦੇ ਜਿਹੜੇ ਬੂਹੇ ਖੋਲ ਦਿੰਦਾ ਹੈ ਉਸ ਨੂੰ ਕੋਈ ਬੰਦ ਨਹੀਂ ਕਰ ਸਕਦਾ ਅਤੇ ਜਿਸ ਨੂੰ ਉਹ ਬੰਦ ਕਰ ਦਿੰਦਾ ਹੈ ਉਸ ਨੂੰ ਕੋਈ ਖੋਲ ਨਹੀਂ ਸਕਦਾ ਅਤੇ ਉਹੀਓ ਸ਼ਕਤੀਸ਼ਾਲੀ ਤੇ ਹਿਕਮਤ ਵਾਲਾ (ਸੂਝ-ਬੂਝ ਦਾਨਾਈ ਵਾਲਾ) ਹੈ। info
التفاسير: