क़ुरआन के अर्थों का अनुवाद - पंजाबी अनुवाद - आरिफ़ हलीम

external-link copy
37 : 5

یُرِیْدُوْنَ اَنْ یَّخْرُجُوْا مِنَ النَّارِ وَمَا هُمْ بِخٰرِجِیْنَ مِنْهَا ؗ— وَلَهُمْ عَذَابٌ مُّقِیْمٌ ۟

37਼ ਉਹ ਨਰਕ ਦੀ ਅੱਗ ਵਿੱਚੋਂ ਨਿਕਲਣਾ ਚਾਹੁੰਣਗੇ, ਪ੍ਰੰਤੂ ਉਸ ਵਿੱਚੋਂ ਕਦੇ ਵੀ ਨਿਕਲ ਨਹੀਂ ਸਕਣਗੇ। ਉਹਨਾਂ ਲਈ ਤਾਂ ਸਦੀਵੀ ਅਜ਼ਾਬ ਹੇ। info
التفاسير: