क़ुरआन के अर्थों का अनुवाद - पंजाबी अनुवाद - आरिफ़ हलीम

external-link copy
161 : 6

قُلْ اِنَّنِیْ هَدٰىنِیْ رَبِّیْۤ اِلٰی صِرَاطٍ مُّسْتَقِیْمٍ ۚ۬— دِیْنًا قِیَمًا مِّلَّةَ اِبْرٰهِیْمَ حَنِیْفًا ۚ— وَمَا كَانَ مِنَ الْمُشْرِكِیْنَ ۟

161਼ (ਹੇ ਨਬੀ!) ਤੁਸੀਂ ਆਖੋ ਕਿ ਬੇਸ਼ੱਕ ਮੇਰੇ ਰੱਬ ਨੇ ਮੈ` ਸਿੱਧੀ ਰਾਹ ਵੱਲ ਚੱਲਣ ਦੀ ਹਿਦਾਇਤ ਦਿੱਤੀ ਹੈ ਜੋ ਕਿ ਉੱਚੀਆਂ ਕਦਰਾਂ ਵਾਲਾ ਦੀਨ ਹੈ, ਜਿਹੜਾ ਇਕ ਰੱਬ ਦੀ ਬੰਦਗੀ ਕਰਨ ਵਾਲੇ ਇਬਰਾਹੀਮ ਦਾ ਦੀਨ ਹੈ ਅਤੇ ਉਹ ਮੁਸ਼ਰਿਕਾਂ ਵਿੱਚੋਂ ਨਹੀਂ ਸੀ। info
التفاسير: