क़ुरआन के अर्थों का अनुवाद - पंजाबी अनुवाद - आरिफ़ हलीम

external-link copy
163 : 6

لَا شَرِیْكَ لَهٗ ۚ— وَبِذٰلِكَ اُمِرْتُ وَاَنَا اَوَّلُ الْمُسْلِمِیْنَ ۟

163਼ ਉਸ ਦਾ ਕੋਈ ਸਾਂਝੀ ਨਹੀਂ ਅਤੇ ਮੈਨੂੰ ਇਸੇ ਦਾ ਹੁਕਮ ਹੋਇਆ ਹੈ ਅਤੇ ਸਭ ਤੋਂ ਪਹਿਲਾਂ ਮੈਂ (ਉਸ ਦੇ ਹੁਕਮਾਂ ਨੂੰ) ਮੰਣਨ ਵਾਲਾ ਹਾਂ। info
التفاسير: