क़ुरआन के अर्थों का अनुवाद - पंजाबी अनुवाद - आरिफ़ हलीम

external-link copy
22 : 6

وَیَوْمَ نَحْشُرُهُمْ جَمِیْعًا ثُمَّ نَقُوْلُ لِلَّذِیْنَ اَشْرَكُوْۤا اَیْنَ شُرَكَآؤُكُمُ الَّذِیْنَ كُنْتُمْ تَزْعُمُوْنَ ۟

22਼ ਉਹ ਸਮਾਂ ਵੀ ਯਾਦ ਕਰੋ ਜਦੋਂ ਅਸੀਂ ਸਾਰਿਆਂ ਨੂੰ (ਇਕ ਥਾਂ) ਇਕੱਠਾ ਕਰਾਂਗੇ, ਫੇਰ ਅਸੀਂ ਮੁਸ਼ਰਿਕਾਂ ਨੂੰ ਕਹਾਂਗੇ ਕਿ ਤੁਹਾਡੇ ਉਹ ਸ਼ਰੀਕ ਕਿੱਥੇ ਹਨ, ਜਿਨ੍ਹਾਂ ਨੂੰ ਤੁਸੀਂ ਅੱਲਾਹ ਦਾ ਸਾਂਝੀ ਵਿਚਾਰਦੇ ਸੀ। info
التفاسير: