क़ुरआन के अर्थों का अनुवाद - पंजाबी अनुवाद - आरिफ़ हलीम

ਅਲ-ਆਰਾਫ਼

external-link copy
1 : 7

الٓمّٓصٓ ۟ۚ

1਼ ਅਲਫ਼ਿ, ਲਾਮ, ਮੀਮ, ਸੁਆਦ। info
التفاسير:

external-link copy
2 : 7

كِتٰبٌ اُنْزِلَ اِلَیْكَ فَلَا یَكُنْ فِیْ صَدْرِكَ حَرَجٌ مِّنْهُ لِتُنْذِرَ بِهٖ وَذِكْرٰی لِلْمُؤْمِنِیْنَ ۟

2਼ (ਹੇ ਨਬੀ!) ਇਹ ਕਿਤਾਬ (.ਕੁਰਆਨ) ਤੁਹਾਡੇ (ਮੁਹੰਮਦ ਸ:) ਵੱਲ ਘੱਲੀ ਗਈ ਹੈ (ਤਾਂ ਜੋ) ਤੁਸੀਂ ਇਸ ਦੁਆਰਾ ਲੋਕਾਂ ਨੂੰ ਰੱਬ ਦੇ ਅਜ਼ਾਬ ਤੋਂ ਡਰਾਓ। ਸੋ ਤੁਹਾਡੇ ਮਨ ਵਚਿ (ਕਿਸੇ ਵੀ ਪ੍ਰਕਾਰ ਦੀ) ਕੋਈ ਤੰਗੀ (ਘੁਟਣ) ਨਹੀਂ ਹੋਣੀ ਚਾਹੀਦੀ ਜਦ ਕਿ ਇਹ .ਕੁਰਆਨ ਈਮਾਨ ਲਿਆਉਣ ਵਾਲਿਆਂ ਲਈ ਇਕ ਨਸੀਹਤ ਹੈ। info
التفاسير:

external-link copy
3 : 7

اِتَّبِعُوْا مَاۤ اُنْزِلَ اِلَیْكُمْ مِّنْ رَّبِّكُمْ وَلَا تَتَّبِعُوْا مِنْ دُوْنِهٖۤ اَوْلِیَآءَ ؕ— قَلِیْلًا مَّا تَذَكَّرُوْنَ ۟

3਼ (ਹੇ ਈਮਾਨ ਵਾਲਿਓ!) ਤੁਸੀਂ ਲੋਕ ਇਸੇ (.ਕੁਰਆਨ) ਦੀ ਪਾਲਣਾ ਕਰੋ ਜਹਿੜਾ ਤੁਹਾਡੇ ਰੱਬ ਵੱਲੋਂ ਤੁਹਾਡੇ ਵੱਲ ਨਾਜ਼ਲਿ ਕੀਤਾ ਗਆਿ ਹੈ ਅਤੇ ਤੁਸੀਂ (ਅੱਲਾਹ ਨੂੰ ਛੱਡ ਕੇ) ਹੋਰਾਂ (ਇਸ਼ਟਾਂ) ਦੀ ਤਾਬੇਦਾਰੀ ਨਾ ਕਰੋ। ਤੁਸੀਂ ਲੋਕ ਤਾਂ ਬਹੁਤ ਹੀ ਘੱਟ ਨਸੀਹਤ ਮੰਨਦੇ ਹੋ। info
التفاسير:

external-link copy
4 : 7

وَكَمْ مِّنْ قَرْیَةٍ اَهْلَكْنٰهَا فَجَآءَهَا بَاْسُنَا بَیَاتًا اَوْ هُمْ قَآىِٕلُوْنَ ۟

4਼ ਬਥੇਰੀਆਂ ਹੀ ਬਸਤੀਆਂ ਅਜਹਿੀਆਂ ਹਨ ਜਿਨ੍ਹਾਂ ਨੂੰ ਅਸੀਂ ਬਰਬਾਦ ਕੀਤਾ ਹੈ ਅਤੇ ਉਹਨਾਂ ਉੱਤੇ ਸਾਡਾ ਅਜ਼ਾਬ ਉਸ ਵੇਲੇ ਆਇਆ ਜਦੋਂ ਉਹ ਰਾਤ ਨੂੰ ਸੁੱਤੇ ਪਏ ਹੋਏ ਸੀ ਜਾਂ ਦੁਪਹਿਰ ਸਮੇਂ, ਜਦੋਂ ਉਹ ਆਰਾਮ ਕਰ ਰਹੇ ਸਨ। info
التفاسير:

external-link copy
5 : 7

فَمَا كَانَ دَعْوٰىهُمْ اِذْ جَآءَهُمْ بَاْسُنَاۤ اِلَّاۤ اَنْ قَالُوْۤا اِنَّا كُنَّا ظٰلِمِیْنَ ۟

5਼ ਸੋ ਜਦੋਂ ਉਹਨਾਂ ’ਤੇ ਸਾਡਾ ਅਜ਼ਾਬ ਆਇਆ ਤਾਂ ਉਸ ਸਮੇਂ ਉਹਨਾਂ ਦੇ ਮੂੰਹਾਂ ਤੋਂ ਛੁੱਟ ਇਸ ਤੋਂ ਹੋਰ ਕੁੱਝ ਨਹੀਂ ਨਿੱਕਲਿਆ ਕਿ ਜ਼ਾਲਮ ਤਾਂ ਅਸੀਂ ਆਪ ਹੀ ਸਾਂ। info
التفاسير:

external-link copy
6 : 7

فَلَنَسْـَٔلَنَّ الَّذِیْنَ اُرْسِلَ اِلَیْهِمْ وَلَنَسْـَٔلَنَّ الْمُرْسَلِیْنَ ۟ۙ

6਼ ਫੇਰ ਅਸੀਂ ਉਹਨਾਂ ਲੋਕਾਂ ਤੋਂ ਹਰੇਕ ਸਵਾਲ ਪੁੱਛਾਂਗੇ ਜਿਨ੍ਹਾਂ ਵੱਲ ਰਸੂਲ ਭੇਜੇ ਗਏ ਸਨ ਅਤੇ ਅਸੀਂ ਪੈਗ਼ੰਬਰਾਂ ਤੋਂ ਵੀ ਪੁੱਛਾਂਗੇ। info
التفاسير:

external-link copy
7 : 7

فَلَنَقُصَّنَّ عَلَیْهِمْ بِعِلْمٍ وَّمَا كُنَّا غَآىِٕبِیْنَ ۟

7਼ ਫੇਰ ਅਸੀਂ (ਸਭ ਕੁੱਝ) ਆਪਣੇ ਗਆਿਨ ਦੇ ਆਧਾਰਤਿ ਉਹਨਾਂ ਦੇ ਸਾਹਮਣੇ (ਉਹਨਾਂ ਤੀਆਂ ਕਰਤੂਤਾਂ) ਬਆਿਨ ਕਰਾਂਗੇ, ਅਸੀਂ (ਦੁਨੀਆਂ ’ਚੋਂ) ਅਲੋਪ ਨਹੀਂ ਸੀ। info
التفاسير:

external-link copy
8 : 7

وَالْوَزْنُ یَوْمَىِٕذِ ١لْحَقُّ ۚ— فَمَنْ ثَقُلَتْ مَوَازِیْنُهٗ فَاُولٰٓىِٕكَ هُمُ الْمُفْلِحُوْنَ ۟

8਼ ਉਸ ਦਨਿ (ਕਆਿਮਤ ਦਹਿਾੜੇ) ਅਮਲਾਂ ਦਾ ਤੋਲ ਹੱਕ ਅਨੁਸਾਰ ਹੀ ਹੋਵੇਗਾ ਫੇਰ ਜਸਿ ਦਾ ਪਲੜ੍ਹਾ (ਨੇਕ ਅਮਲਾਂ ਦਾ) ਭਾਰੀ ਹੋਵੇਗਾ ਉਹੀਓ ਕਾਮਯਾਬ ਹੋਵੇਗਾ।1 info

1 ਇਸ ਆਇਤ ਵਿਚ ਅਮਲਾਂ ਦੇ ਭਾਰ ਦੀ ਗੱਲ ਕੀਤੀ ਗਈ ਹੈ ਭਾਵ ਕਿਆਮਤ ਦਿਹਾੜੇ ਮਨੁੱਖਾਂ ਦੇ ਅਮਲਾਂ ਨੂੰ ਤੋਲਿਆ ਜਾਵੇਗਾ ਸੂਰਤ ਅੰਬੀਆਂ ਦੀ ਆਇਤ ਵਿਚ .ਕੁਰਆਨ ਫ਼ਰਮਾਉਂਦਾ ਹੈ ਕਿ ਕਿਆਮਤ ਦੇ ਦਿਨ ਅੱਲਾਹ ਲੋਕਾਂ ਦੇ ਅਮਲਾਂ ਨੂੰ ਇਕ ਇਨਸਾਫ਼ ਦੇ ਪੈਮਾਨੇ ਦੁਆਰਾ ਤੋਲੇਗਾ। ਹਦੀਸ ਵਿਚ ਵੀ ਅਮਲਾਂ ਨੂੰ ਤੋਲਣ ਦੀ ਚਰਚਾ ਕੀਤੀ ਗਈ ਹੈ ਜਿਵੇਂ ਨਬੀ ਕਰੀਮ (ਸ:) ਨੇ ਫ਼ਰਮਾਇਆ ਕਿ ਦੋ ਕਲਮੇ ਅੱਲਾਹ ਨੂੰ ਬਹੁਤ ਹੀ ਪਸੰਦ ਹਨ ਜਿਹੜੇ ਜ਼ੁਬਾਨ ਲਈ ਬਹੁਤ ਹਲਕੇ ਅਤੇ ਤੋਲਣ ਵਿਚ ਬਹੁਤ ਭਾਰ ਰੱਖਦੇ ਹਨ ਉਹ ਹਨ ਸੁਬਹਾਨੱਲਾ ਹੀ ਵਾਬੀ ਹਮਦੀ ਹੀ ਸੁਬਹਾ-ਨੱਲਾਹਿਲ-ਅਜ਼ੀਮ ਭਾਵ ਅੱਲਾਹ ਪਾਕ ਹੈ ਆਪਣੀਆਂ ਸਾਰੀਆਂ ਖ਼ੂਬੀਆਂ ਸਨੇ ਅੱਲਾਹ ਪਾਕ ਹੈ ਅਤੇ ਉੱਚੀ ਵਡਿਆਈ ਵਾਲਾ ਹੈ। (ਸਹੀ ਬੁਖ਼ਾਰੀ, ਹਦੀਸ: 7563) ਭਾਵ ਕਿ ਮੈਂ ਅੱਲਾਹ ਨੂੰ ਉਹਨਾਂ ਸਾਰੀਆਂ ਗੱਲਾਂ ਤੋਂ ਪਾਕ ਸਮਝਦਾ ਹਾਂ ਜਿਹੜੀਆਂ ਉਸ ਦੀ ਸ਼ਾਨ ਦੇ ਵਿਰੁੱਧ ਹਨ ਅਤੇ ਮੈਂ ਅੱਲਾਹ ਨੂੰ ਉਹਨਾਂ ਸਾਰੀਆਂ ਗੱਲਾਂ ਤੋਂ ਬਹੁਤ ਉੱਚਾ ਸਮਝਦਾ ਹਾਂ ਜਿਹੜੀਆਂ ਉਸ ਨਾਲ ਜੋੜੀਆਂ ਜਾਂਦੀਆਂ ਹਨ, ਮੈਂ ਤਾਂ ਉਸ ਦੀ ਪ੍ਰਸੰਸ਼ਾ ਅਤੇ ਵਡਿਆਈ ਬਿਆਨ ਕਰਦਾ ਹਾਂ।

التفاسير:

external-link copy
9 : 7

وَمَنْ خَفَّتْ مَوَازِیْنُهٗ فَاُولٰٓىِٕكَ الَّذِیْنَ خَسِرُوْۤا اَنْفُسَهُمْ بِمَا كَانُوْا بِاٰیٰتِنَا یَظْلِمُوْنَ ۟

9਼ ਜਿਨ੍ਹਾਂ (ਦੇ ਨੇਕ ਅਮਲਾਂ) ਦਾ ਪਲੜਾ ਹਲਕਾ ਹੋਵੇਗਾ, ਇਹ ਉਹ ਲੋਕ ਹੋਣਗੇ ਜਿਨ੍ਹਾਂ ਨੇ ਅਪਣਾ ਆਪ ਨੂੰ ਘਾਟੇ ਵਚਿ ਪਾਇਆ ਹੋਵੇਗਾ ਕਉਿਂ ਜੋ ਉਹ ਮੇਰੀਆਂ ਆਇਤਾਂ ਨਾਲ ਜ਼ੁਲਮ ਕਰਦੇ ਸਨ। info
التفاسير:

external-link copy
10 : 7

وَلَقَدْ مَكَّنّٰكُمْ فِی الْاَرْضِ وَجَعَلْنَا لَكُمْ فِیْهَا مَعَایِشَ ؕ— قَلِیْلًا مَّا تَشْكُرُوْنَ ۟۠

10਼ ਨਰਿਸੰਦੇਹ, ਅਸਾਂ ਤੁਹਾਨੂੰ ਧਰਤੀ ’ਤੇ ਰਹਣਿ ਦਾ ਅਧਕਿਾਰ ਦਿੱਤਾ ਅਤੇ ਤੁਹਾਡੇ ਲਈ ਇਸ ਵਚਿ (ਹਰ ਪ੍ਰਕਾਰ ਦੀ) ਜੀਵਨ ਸਮੱਗਰੀ ਪੈਦਾ ਕੀਤੀ, ਪਰ ਤੁਸੀਂ ਲੋਕ ਬਹੁਤ ਹੀ ਘੱਟ ਸ਼ੁਕਰ ਅਦਾ ਕਰਦੇ ਹੋ। info
التفاسير:

external-link copy
11 : 7

وَلَقَدْ خَلَقْنٰكُمْ ثُمَّ صَوَّرْنٰكُمْ ثُمَّ قُلْنَا لِلْمَلٰٓىِٕكَةِ اسْجُدُوْا لِاٰدَمَ ۖۗ— فَسَجَدُوْۤا اِلَّاۤ اِبْلِیْسَ ؕ— لَمْ یَكُنْ مِّنَ السّٰجِدِیْنَ ۟

11਼ ਅਸੀਂ ਹੀ ਤੁਹਾਨੂੰ ਪੈਦਾ ਕੀਤਾ ਫੇਰ ਤੁਹਾਡੀਆਂ ਸ਼ਕਲਾਂ ਬਣਾਈਆਂ। ਫੇਰ ਅਸੀਂ ਫ਼ਰਸ਼ਿਤਆਿਂ ਨੂੰ ਆਖਆਿ ਕਿ ਆਦਮ ਨੂੰ ਸਜਿਦਾ ਕਰੋ, ਸੋ ਛੁੱਟ ਇਬਲੀਸ ਤੋਂ ਸਾਰਆਿਂ ਨੇ ਸਜਿਦਾ ਕਰ ਦਿੱਤਾ, ਉਹ ਸਜਿਦਾ ਕਰਨ ਵਾਲਆਿਂ ਵਚਿ ਸ਼ਾਮਲਿ ਨਹੀਂ ਹੋਇਆ। info
التفاسير: