क़ुरआन के अर्थों का अनुवाद - पंजाबी अनुवाद - आरिफ़ हलीम

external-link copy
13 : 7

قَالَ فَاهْبِطْ مِنْهَا فَمَا یَكُوْنُ لَكَ اَنْ تَتَكَبَّرَ فِیْهَا فَاخْرُجْ اِنَّكَ مِنَ الصّٰغِرِیْنَ ۟

13਼ ਅੱਲਾਹ ਨੇ ਕਿਹਾ ਕਿ ਤੂੰ ਅਕਾਸ਼ ਤੋਂ ਹੇਠ ਉੱਤਰ ਜਾ, ਤੈਨੂੰ ਕੋਈ ਹੱਕ ਨਹੀਂ ਕਿ ਤੂੰ ਇੱਥੇ ਰਹਿੰਦੇ ਹੋਏ ਘਮੰਡ ਕਰੇਂ, ਸੋ ਇੱਥੋਂ ਨਕਿਲ, ਤੂੰ ਤਾਂ ਜ਼ਲੀਲ ਲੋਕਾਂ ਵਿੱਚੋਂ ਹੀ ਹੈ। info
التفاسير: