क़ुरआन के अर्थों का अनुवाद - पंजाबी अनुवाद - आरिफ़ हलीम

external-link copy
202 : 7

وَاِخْوَانُهُمْ یَمُدُّوْنَهُمْ فِی الْغَیِّ ثُمَّ لَا یُقْصِرُوْنَ ۟

202਼ ਉਹਨਾਂ (ਮੁਸ਼ਰਿਕਾਂ) ਦਾ ਭਰਾ ਸ਼ੈਤਾਨ ਉਹਨਾਂ ਨੂੰ ਕੁਰਾਹੇ ਵੱਲ ਧੂਹੀਂ ਲਈ ਜਾਂਦਾ ਹੈ ਅਤੇ ਇਸ ਵਿਚ ਕੋਈ ਕਸਰ ਨਹੀਂ ਛੱਡਦਾ। info
التفاسير: