क़ुरआन के अर्थों का अनुवाद - पंजाबी अनुवाद - आरिफ़ हलीम

external-link copy
44 : 7

وَنَادٰۤی اَصْحٰبُ الْجَنَّةِ اَصْحٰبَ النَّارِ اَنْ قَدْ وَجَدْنَا مَا وَعَدَنَا رَبُّنَا حَقًّا فَهَلْ وَجَدْتُّمْ مَّا وَعَدَ رَبُّكُمْ حَقًّا ؕ— قَالُوْا نَعَمْ ۚ— فَاَذَّنَ مُؤَذِّنٌ بَیْنَهُمْ اَنْ لَّعْنَةُ اللّٰهِ عَلَی الظّٰلِمِیْنَ ۟ۙ

44਼ ਜੰਨਤ ਵਾਲੇ ਨਰਕੀਆਂ ਨੂੰ ਕਹਿਣਗੇ ਕਿ(ਰੱਬ ਨੇ) ਸਾਡੇ ਨਾਲ ਜਿਹੜਾ ਵਾਅਦਾ ਕੀਤਾ ਸੀ ਅਸੀਂ ਤਾਂ ਉਸ ਨੂੰ ਸੱਚਾ ਹੀ ਵੇਖਿਆ ਹੈ। ਕੀ ਤੁਸੀਂ ਵੀ ਜਿਹੜਾ ਤੁਹਾਡੇ ਰੱਬ ਨੇ ਤੁਹਾਡੇ ਨਾਲ ਵਾਅਦਾ ਕੀਤਾ ਸੀ ਉਸ ਨੂੰ ਸੱਚਾ ਵੇਖਿਆ ਹੈ? ਉਹ (ਨਰਕੀ) ਆਖਣਗੇ ਕਿ‘ਹਾਂ’ ਫੇਰ ਇਕ ਪੁਕਾਰਨ ਵਾਲਾ ਪੁਕਾਰੇਗਾ ਕਿ ਜ਼ਾਲਮਾਂ ’ਤੇ ਅੱਲਾਹ ਦੀ ਫ਼ਿਟਕਾਰ ਹੋਵੇ। info
التفاسير: