Terjemahan makna Alquran Alkarim - Terjemahan Berbahasa Punjab - Arif Halim

external-link copy
98 : 17

ذٰلِكَ جَزَآؤُهُمْ بِاَنَّهُمْ كَفَرُوْا بِاٰیٰتِنَا وَقَالُوْۤا ءَاِذَا كُنَّا عِظَامًا وَّرُفَاتًا ءَاِنَّا لَمَبْعُوْثُوْنَ خَلْقًا جَدِیْدًا ۟

98਼ ਇਹ ਉਹਨਾਂ ਦੀ ਸਜ਼ਾ ਹੈ, ਕਿਉਂ ਜੋ ਉਹਨਾਂ ਨੇ ਸਾਡੀਆਂ ਆਇਤਾਂ ਦਾ ਇਨਕਾਰ ਕੀਤਾ ਅਤੇ ਕਿਹਾ ਕਿ ਜਦੋਂ ਅਸੀਂ ਹੱਡੀਆਂ ਅਤੇ ਚੂਰਾ-ਚੂਰਾ ਹੋ ਜਾਵਾਂਗੇ ਤਾਂ ਕੀ ਅਸੀਂ ਨਵੇਂ ਸਿਰਿਓਂ ਉਠਾਏ ਜਾਵਾਂਗੇ ? info
التفاسير: